ਬਠਿੰਡਾ; 16 ਫ਼ਰਵਰੀ- 'ਸੰਯੁਕਤ ਕਿਸਾਨ ਮੋਰਚਾ' ਦੇ ਸੱਦੇ ਅਨੁਸਾਰ ਅੱਜ ਬਠਿੰਡਾ ਦੇ ਮੁਲਤਾਨੀਆ ਪੁਲ ਕੋਲ ਕਿਸਾਨਾਂ ਦੇ ਮਸੀਹਾ ਵਜੋਂ ਸਤਿਕਾਰੇ ਜਾਂਦੇ ਸਰ ਛੋਟੂ ਰਾਮ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ, ਜਮਹੂਰੀ ਕਿਸਾਨ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਨਾਇਬ ਸਿੰਘ ਔਲਖ ਫੂਸ ਮੰਡੀ, ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗਡ਼੍ਹ, ਬੀਕੇਯੂ ਸਿੱਧੂਪੁਰ ਦੇ ਨਥਾਣਾ ਬਲਾਕ ਦੇ ਪ੍ਰਧਾਨ ਗੁਰਮੇਲ ਸਿੰਘ ਲਹਿਰਾ ਮੁਹੱਬਤ, ਬੀਕੇਯੂ ਡਕੌਂਦਾ ਦੇ ਮਾਸਟਰ ਮਹਿੰਦਰ ਸਿੰਘ ਮੁਲਤਾਨੀਆਂ ਨੇ ਸਰ ਛੋਟੂ ਰਾਮ ਨੂੰ ਅਦਬ ਨਾਲ ਯਾਦ ਕਰਦਿਆਂ ਉਨ੍ਹਾਂ ਵੱਲੋਂ ਸਿਰਜੇ ਕਿਸਾਨ ਕਿਸਾਨ ਹਿਤੈਸ਼ੀ ਕਾਨੂੰਨਾਂ ਬਾਰੇ ਚਾਨਣਾ ਪਾਇਆ। ਆਗੂਆਂ ਨੇ ਐਲਾਨ ਕੀਤਾ ਕਿ ਪਰਸੋਂ, 18 ਫਰਵਰੀ ਨੂੰ ਇਸੇ ਥਾਂ 12 ਤੋਂ 4 ਵਜੇ ਤੱਕ ਰੇਲ ਗੱਡੀਆਂ ਰੋਕੀਆਂ ਜਾਣਗੀਆਂ ।
पाकिस्तान पर अंतरराष्ट्रीय प्रतिबंध लगवाएंगे मुनीर? लीबियाई वॉर लॉर्ड से कर
ली सबसे बड़ी आर्म्स डील
-
कंगाली में घिरे पाकिस्तान ने ऐसी हरकत की है, जो आने वाले समय में उसी के गले
की फांस बनने वाली है. उसके ऊपर अंतरराष्ट्रीय प्रतिबंध और राजनयिक रूप से
अलग-थल...
11 घंटे पहले

कोई टिप्पणी नहीं:
एक टिप्पणी भेजें