ਬਠਿੰਡਾ ਦੇ ਸੂਖਮ ਉੱਦਮੀਆਂ ਦੇ ਸਿਖਿਆਰਥੀਆਂ ਨੂੰ ਵੰਡੇ ਕੋਰਸ ਸਰਟੀਫਿਕੇਟ

ਬਠਿੰਡਾ, 3 ਫਰਵਰੀ: ਸਟੇਟ ਬੈਂਕ ਆਫ ਇੰਡੀਆ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੈਟੀ) ਦੇ ਸਿਖਿਆਰਥੀਆਂ ਨੂੰ ਕੋਰਸ ਖਤਮ ਕਰਨ ਉਪਰੰਤ ਖੇਤਰੀ ਪ੍ਰੰਬਧਕ (ਐੱਫ.ਆਈ.ਐੱਮ.ਐੱਮ.) ਸ਼੍ਰੀ ਪਵਨ ਕੁਮਾਰ ਗੋਇਲ ਦੁਆਰਾ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਇਸ ਦੌਰਾਨ ਸਵੈ ਰੁਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਸਿਖਿਆਰਥੀਆਂ ਤੋਂ ਉਨਾਂ ਦੀ ਲੋੜ ਅਨੁਸਾਰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਕਰਜ਼ੇ ਲਈ ਬਿਨੈ-ਪੱਤਰ ਵੀ ਲਏ ਗਏ। ਇਸ ਸਮਾਗਮ ਦੌਰਾਨ ਸੰਸਥਾ ਦੇ ਡਾਇਰੈਕਟਰ ਸ. ਸੁਰਿੰਦਰ ਸਿੰਘ ਢੱਲਾ ਨੇ ਸਮਾਗਮ ’ਚ ਪਹੁੰਚੇ ਸਾਰੇ ਪਤਵੰਦਿਆਂ ਦਾ ਸਵਾਗਤ ਕੀਤਾ ਅਤੇ ਸੰਸਥਾ ਵੱਲੋ ਹੁਣ ਤੱਕ ਕੀਤੇ ਕਾਰਜਾਂ ਬਾਰੇ ਵਿਸਥਾਰਪੂਰਵਕ ਦੱਸਿਆ। ਇਸ ਮੌਕੇ ਆਰਸੇਟੀ ਦੇ ਖੇਤਰੀ ਪ੍ਰੰਬਧਕ ਸ਼੍ਰੀ ਗੋਇਲ ਵੱਲੋਂ ਸਿਖਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਪਣੇ ਹੁਨਰ ਨੂੰ ਰੁਜ਼ਗਾਰ ਵਿੱਚ ਬਦਲਣ ਲਈ ਵੀ ਕਿਹਾ ਗਿਆ । ਇਸ ਮੌਕੇ ਆਰਸੈੱਟੀ ਦਾ ਸਮੂਹ ਸਟਾਫ ਤੋਂ ਇਲਾਵਾ ਸਿਖਲਾਈ ਲੈ ਚੁੱਕੇ ਸਿਖਿਆਰਥੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
-
Kako hitro dvigniti denar z Vavade po igranju slotov
-
Kako hitro dvigniti denar z Vavade po igranju slotov Pri Vavada hitrost
dviga denarja po igranju slotov ni odvisna od sreče, temveč od treh
preverljivih de...
2 हफ़्ते पहले
-
-
उत्तरांचल की महान लोक कला
-
पर्वतीय क्षेत्र में महिलाओं द्वारा विविध अवसरों पर नित्य प्रति के साज-सामान
से विभन्न अलंकरणों को गैरिक पष्टभूमि पर इस प्रकार से उकेरा जाता है कि अच्छा
भला...
16 वर्ष पहले
-
Bathinda Leading NewsPaper
कोई टिप्पणी नहीं:
एक टिप्पणी भेजें