ਬਠਿੰਡਾ. ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਮੰਗਲਵਾਰ ਨੂੰ ਨਾਮਜ਼ਦਗੀਆਂ ਦਾਖਲ ਕੀਤੀਆਂ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜਿੰਦਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਸਾਰੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਜਿੱਤ ਹਾਸਲ ਕਰਨ ਲਈ ਪ੍ਰੇਰਿਤ ਕੀਤਾ |ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ, ਜ਼ਿਲ੍ਹਾ ਸਕੱਤਰ ਰਾਕੇਸ਼ ਪੁਰੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਗਭਗ ਸਾਰੇ ਹੀ ਵਾਰਡਾਂ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਗਏ ਹਨ ਨਵਦੀਪ ਜੀਦਾ ਨੇ ਦੱਸਿਆ ਕਿ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਆਪ ਵਲੰਟੀਅਰਜ਼ ਵਿੱਚ ਭਾਰੀ ਉਤਸ਼ਾਹ ਹੈ ਤੇ ਸ਼ਹਿਰ ਅੰਦਰ ਚੋਣ ਪ੍ਰਚਾਰ ਪੂਰੇ ਜ਼ੋਰ ਸ਼ੋਰ ਨਾਲ ਚੱਲ ਰਿਹਾ ਹੈ ਉਹਨਾਂ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਇਲੈਕਸ਼ਨ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਇਲੈਕਸ਼ਨ ਨੂੰ ਬੜੇ ਸਾਫ਼ ਸੁਥਰੇ ਢੰਗ ਨਾਲ ਬਿਨਾਂ ਕਿਸੇ ਸਿਆਸੀ ਭੇਦ ਭਾਵ ਅਤੇ ਦਬਾਅ ਤੋਂ ਉੱਪਰ ਉੱਠ ਕੇ ਇਲੈਕਸ਼ਨ ਦੀ ਪ੍ਰਕਿਰਿਆ ਨੂੰ ਸੰਪੂਰਨ ਕੀਤਾ ਜਾਵੇ ਕਿਉਂਕਿ ਦੋਵੇਂ ਰਿਵਾਇਤੀ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ਆਪਣੀ ਸਰਕਾਰ ਦੋਰਾਨ ਪ੍ਰਸ਼ਾਸਨ ਉਪੱਰ ਦਬਾਅ ਤੇ ਧੱਕੇਸ਼ਾਹੀ ਦਾ ਇਸਤੇਮਾਲ ਕਰਦੀਆਂ ਰਹੀਆਂ ਹਨ ਹਮੇਸ਼ਾ ਹੀ ਬੂਥ ਦੀ ਕੈਪਚਰਿੰਗ ਤੇ ਗ਼ਲਤ ਰਿਜਲਟ ਘੋਸ਼ਿਤ ਕੀਤੇ ਜਾਂਦੇ ਹਨ ਪਰ ਹੁਣ ਲੋਕਾਂ ਦਾ ਰੁਝਾਨ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹੈ ਲੋਕ ਧੱਕੇਸ਼ਾਹੀ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ ਅਤੇ ਆਪ ਲੀਡਰਸ਼ਿਪ ਵਲੋਂ ਇਹਨਾਂ ਚੋਣਾਂ ਤੇ ਪੂਰੀ ਨਜ਼ਰ ਬਣਾ ਕੇ ਰੱਖੀ ਗਈ ਹੈ।
पाकिस्तान पर अंतरराष्ट्रीय प्रतिबंध लगवाएंगे मुनीर? लीबियाई वॉर लॉर्ड से कर
ली सबसे बड़ी आर्म्स डील
-
कंगाली में घिरे पाकिस्तान ने ऐसी हरकत की है, जो आने वाले समय में उसी के गले
की फांस बनने वाली है. उसके ऊपर अंतरराष्ट्रीय प्रतिबंध और राजनयिक रूप से
अलग-थल...
11 घंटे पहले






कोई टिप्पणी नहीं:
एक टिप्पणी भेजें