Punjab Ka Sach Newsporten/ NewsPaper: ਮਿਸ਼ਨ ਫ਼ਤਿਹ'-14152 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰਜ਼ ਨੇ ਲਗਵਾਈ ਕਰੋਨਾ ਵੈਕਸੀਨ - ਡਿਪਟੀ ਕਮਿਸ਼ਨਰ

Monday, March 15, 2021

ਮਿਸ਼ਨ ਫ਼ਤਿਹ'-14152 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰਜ਼ ਨੇ ਲਗਵਾਈ ਕਰੋਨਾ ਵੈਕਸੀਨ - ਡਿਪਟੀ ਕਮਿਸ਼ਨਰ


9633 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ

ਬਠਿੰਡਾ : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 156161 ਸੈਂਪਲ ਲਏ ਗਏ। ਜਿਨਾਂ ਵਿਚੋਂ 10089 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9633 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 223 ਕੇਸ ਐਕਟਿਵ ਹਨ ਤੇ ਹੁਣ ਤੱਕ 233 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।
     ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੱਸਿਆ ਕਿ  ਜਿਲੇ ਂਚ ਬੀਤੇ 24 ਘੰਟਿਆਂ ਦੌਰਾਨ 46 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
        ਉਨਾਂ ਅੱਗੇ ਦੱਸਿਆ ਕਿ ਜਿਲੇ ਵਿੱਚ ਹੁਣ ਤੱਕ 14152 ਹੈਲਥ ਵਰਕਰ ਅਤੇ ਫਰੰਟ ਲਾਈਨ  ਵਰਕਰ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਜਿਨਾਂ ਵਿੱਚ 6561 ਹੈਲਥ ਕੇਅਰ ਵਰਕਰਜ ਨੂੰ ਅਤੇ 4007 ਫਰੰਟ 
ਲਾਈਨ ਵਰਕਰਜ ਨੂੰ ਡੋਜ਼ ਦਿੱਤੀ ਗਈ ਹੈ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ 45 ਤੋਂ 59 ਤੱਕ 502 ਵਿਅਕਤੀਆਂ ਨੂੰ ਅਤੇ 60 ਤੋਂ ਉੱਪਰ 3142 ਵਿਅਕਤੀਆਂ ਨੂੰ ਡੋਜ਼ ਦਿੱਤੀ ਗਈ।

No comments:

खबर एक नजर में देखे

Labels

पुरानी बीमारी से परेशान है तो आज ही शुरू करे सार्थक इलाज

पुरानी बीमारी से परेशान है तो आज ही शुरू करे सार्थक इलाज
हर बीमारी में रामबाण साबित होती है इलैक्ट्रोहोम्योपैथी दवा

Followers

संपर्क करे-

Haridutt Joshi. Punjab Ka Sach NEWSPAPER, News website. Shop NO 1 santpura Road Bathinda/9855285033, 01645012033 Punjab Ka Sach www.punjabkasach.com

Translate

देश-विदेश-खेल-सेहत-शिक्षा जगत की खबरे पढ़ने के लिए क्लिक करे।

देश-विदेश-खेल-सेहत-शिक्षा जगत की खबरे पढ़ने के लिए क्लिक करे।
हरिदत्त जोशी, मुख्य संपादक, contect-9855285033

हर गंभीर बीमारी में असरदार-इलैक्ट्रोहोम्योपैथी दवा

हर गंभीर बीमारी में असरदार-इलैक्ट्रोहोम्योपैथी दवा
संपर्क करे-

Amazon पर करे भारी डिस्काउंट के साथ खरीदारी

google.com, pub-3340556720442224, DIRECT, f08c47fec0942fa0
google.com, pub-3340556720442224, DIRECT, f08c47fec0942fa0

Search This Blog

Bathinda Leading NewsPaper

E-Paper Punjab Ka Sach 21 Nov 2024

HOME PAGE