शुक्रवार, 19 मार्च 2021

‘ਮਿਸ਼ਨ ਫ਼ਤਿਹ‘/ ਬਠਿੰਡਾ ਅੰਦਰ 17765 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰਜ਼ ਨੇ ਲਗਵਾਈ ਕਰੋਨਾ ਵੈਕਸੀਨ - ਡਿਪਟੀ ਕਮਿਸ਼ਨਰ


-9724 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ

ਬਠਿੰਡਾ: ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 160079 ਸੈਂਪਲ ਲਏ ਗਏ। ਜਿਨਾਂ ਵਿਚੋਂ 10283 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9724 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 323 ਕੇਸ ਐਕਟਿਵ ਹਨ ਤੇ ਹੁਣ ਤੱਕ 236 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।
     ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੱਸਿਆ ਕਿ  ਜਿਲੇ ਂਚ ਬੀਤੇ 24 ਘੰਟਿਆਂ ਦੌਰਾਨ 3 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
  ਉਨਾਂ ਅੱਗੇ ਦੱਸਿਆ ਕਿ ਜਿਲੇ ’ਚ ਹੁਣ ਤੱਕ 17765 ਹੈਲਥ ਵਰਕਰ, ਫਰੰਟ ਲਾਈਨ  ਵਰਕਰ, 45 ਤੋਂ 59 ਸਾਲ ਤੱਕ ਅਤੇ 60 ਸਾਲ ਤੋਂ ਉੱਪਰ ਦੇ ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਜਿਨਾਂ ’ਚ ਅੱਜ 109 ਹੈਲਥ ਕੇਅਰ ਵਰਕਰਜ ਨੂੰ ਅਤੇ 148 ਫਰੰਟ ਲਾਈਨ ਵਰਕਰਜ ਨੂੰ ਡੋਜ਼ ਦਿੱਤੀ ਗਈ ਹੈ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਅੱਜ 45 ਤੋਂ 59 ਤੱਕ 106 ਵਿਅਕਤੀਆਂ ਨੰੂ ਅਤੇ 60 ਤੋਂ ਉੱਪਰ 346 ਵਿਅਕਤੀਆਂ ਨੰੂ ਡੋਜ਼ ਦਿੱਤੀ ਗਈ ਹੈ।                                                    

कोई टिप्पणी नहीं:

खबर एक नजर में देखे

लेबल

पुरानी बीमारी से परेशान है तो आज ही शुरू करे सार्थक इलाज

पुरानी बीमारी से परेशान है तो आज ही शुरू करे सार्थक इलाज
हर बीमारी में रामबाण साबित होती है इलैक्ट्रोहोम्योपैथी दवा

फ़ॉलोअर

संपर्क करे-

Haridutt Joshi. Punjab Ka Sach NEWSPAPER, News website. Shop NO 1 santpura Road Bathinda/9855285033, 01645012033 Punjab Ka Sach www.punjabkasach.com

Popular Posts

देश-विदेश-खेल-सेहत-शिक्षा जगत की खबरे पढ़ने के लिए क्लिक करे।

देश-विदेश-खेल-सेहत-शिक्षा जगत की खबरे पढ़ने के लिए क्लिक करे।
हरिदत्त जोशी, मुख्य संपादक, contect-9855285033

हर गंभीर बीमारी में असरदार-इलैक्ट्रोहोम्योपैथी दवा

हर गंभीर बीमारी में असरदार-इलैक्ट्रोहोम्योपैथी दवा
संपर्क करे-

Amazon पर करे भारी डिस्काउंट के साथ खरीदारी

google.com, pub-3340556720442224, DIRECT, f08c47fec0942fa0
google.com, pub-3340556720442224, DIRECT, f08c47fec0942fa0

यह ब्लॉग खोजें

Bathinda Leading NewsPaper

E-Paper Punjab Ka Sach 18 June 2025

HOME PAGE