ਬਠਿੰਡਾ: ਜ਼ਿਲੇ ਅੰਦਰ ਕੋਵਿਡ 19 ਤਹਿਤ ਕੁੱਲ 162002 ਸੈਂਪਲ ਲਏ ਗਏ। ਜਿਨਾਂ ਵਿਚੋਂ 10428 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9805 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ,ਇਸ ਸਮੇਂ ਜ਼ਿਲੇ ਵਿੱਚ ਕੁੱਲ 386 ਕੇਸ ਐਕਟਿਵ ਹਨ ਤੇ ਹੁਣ ਤੱਕ 237 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਬੀਤੇ 24 ਘੰਟਿਆਂ ਦੌਰਾਨ 33 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
एक्टर धर्मेंद्र अस्पताल से डिस्चार्ज:डॉक्टर बोले- परिवार घर पर ही इलाज
चाहता है, दो दिन पहले भर्ती हुए थे
-
https://www.bhaskar.com/entertainment/bollywood/news/dharmendras-condition-is-improving-rapidly-136394407.html
3 घंटे पहले

कोई टिप्पणी नहीं:
एक टिप्पणी भेजें