ਬਠਿੰਡਾ: ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਥਾਨਕ ਗਲੋਬਲ ਹੈਲਥਕੇਅਰ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਦੇਣ ਲਈ ਹੁਕਮ ਜਾਰੀ ਕੀਤੇ ਹਨ। ਉਨਾਂ ਇਹ ਹੁਕਮ ਡਾਇਸੈਸਟਰ ਮੈਨੇਜਮੈਂਟ (Disaster Management) 2005 ਦੀ ਧਾਰਾ 34 ਤਹਿਤ ਦਿਤੇ ਗਏ ਹਨ। ਜ਼ਿਲਾ ਮੈਜਿਸਟ੍ਰੇਟ ਸ਼੍ਰੀ. ਬੀ. ਸ਼੍ਰੀਨਿਵਾਸਨ ਨੇ ਜਾਰੀ ਹੁਕਮਾਂ ਅਨੁਸਾਰ ਕਿਹਾ ਕਿ ਗਲੋਬਲ ਹੈਲਥਕੇਅਰ ਹਸਪਤਾਲ ਲੈਵਲ 1 ਦੇ 2 ਬੈੱਡ, ਲੈਵਲ 2 ਦੇ 3 ਅਤੇ ਲੈਵਲ 3 ਦਾ 1 ਬੈੱਡ ਲਗਾਉਣ ਲਈ ਪਾਬੰਦ ਹੋਵੇਗਾ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
पाकिस्तान पर अंतरराष्ट्रीय प्रतिबंध लगवाएंगे मुनीर? लीबियाई वॉर लॉर्ड से कर
ली सबसे बड़ी आर्म्स डील
-
कंगाली में घिरे पाकिस्तान ने ऐसी हरकत की है, जो आने वाले समय में उसी के गले
की फांस बनने वाली है. उसके ऊपर अंतरराष्ट्रीय प्रतिबंध और राजनयिक रूप से
अलग-थल...
16 घंटे पहले

कोई टिप्पणी नहीं:
एक टिप्पणी भेजें