ਬਠਿੰਡਾ। ਆਸ ਵੈਲਫੇਅਰ ਸੋਸਾਇਟੀ ਵੱਲੋ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਨਾਮਦੇਵ ਰੋਡ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਚ ਸ਼ਹੀਦ ਦੀ ਪ੍ਰਤਿਭਾ ਤੇ ਹਾਰ ਪਾ ਕੇ ਅਤੇ ਫੁੱਲ ਭੇਂਟ ਕਰਕੇ ਮਨਾਇਆ ਗਿਆ। ਜਿਸ ਵਿਚ ਮੇਜਰ ਸਿੰਘ ਸਿਧੁ ਸਰਪ੍ਰਸਤ, ਸੰਸਥਾ ਦੇ ਪ੍ਰਧਾਨ ਸੁਰਿੰਦਰ ਸਿੰਘ ਮਾਨ, ਸਮਾਜ ਸੇਵੀ ਵਰਿੰਦਰ ਸ਼ਰਮਾ, ਸਮਾਜ ਸੇਵੀ ਡਾ ਵੀਨਾ ਗਰਗ, ਹਰਪ੍ਰੀਤ ਸਿੰਘ ਰਾਜੂ, ਸਿਮਰਨਜੀਤ ਸਿੰਘ ਗੁਰਪਿਆਰ ਸਿੰਘ ਤੋਂ ਇਲਾਵਾ ਆਸ ਵੈਲਫੇਅਰ ਸੋਸਾਇਟੀ ਦੇ ਸਮੂਹ ਮੈਂਬਰ ਸਾਹਿਬਾਨ ਮੋਜੂਦ ਰਹੇ।
पाकिस्तान में फिदायीन हमला, PM शहबाज बोले- भारत ने कराया:रक्षा मंत्री का
अलग दावा- अफगानिस्तान जिम्मेदार; इस्लामाबाद कोर्ट कैंपस ब्लास्ट में 12 की
मौत
-
पाकिस्तान की राजधानी इस्लामाबाद में हुए आत्मघाती बम विस्फोट को लेकर
प्रधानमंत्री शहबाज शरीफ और रक्षा मंत्री ख्वाजा आसिफ ने अलग-अलग दावे किए
हैं। PM शहबाज ...
9 घंटे पहले

कोई टिप्पणी नहीं:
एक टिप्पणी भेजें