HOME PAGE

HOME PAGE

मंगलवार, 23 मार्च 2021

ਸ਼ਹੀਦੀ ਦਿਹਾੜਾ ਤੇ ਆਮ ਆਦਮੀ ਪਾਰਟੀ ਜ਼ਿਲਾ ਬਠਿੰਡਾ ਵੱਲੋਂ ਫੁੱਲ ਮਾਲਾ ਤੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ


ਬਠਿੰਡਾ।
ਸਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜਾ ਤੇ ਆਮ ਆਦਮੀ ਪਾਰਟੀ ਜ਼ਿਲਾ ਬਠਿੰਡਾ ਵੱਲੋਂ ਫੁੱਲ ਮਾਲਾ ਤੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।


  ਇਸ ਮੌਕੇ ਨਵਦੀਪ ਸਿੰਘ ਜੀਦਾ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ, ਰਕੇਸ਼ ਪੁਰੀ ਜ਼ਿਲ੍ਹਾ ਜਨਰਲ ਸਕੱਤਰ, ਅਨਿਲ ਠਾਕੁਰ, ਅੈਮ ਅੈਲ ਜਿੰਦਲ ਅਮਰਦੀਪ ਰਾਜਨ, ਬਲਜਿੰਦਰ ਸਿੰਘ ਬਰਾੜ ਜ਼ਿਲ੍ਹਾ ਦਫ਼ਤਰ ਇੰਚਾਰਜ, ਸੁਖਵੀਰ ਬਰਾੜ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ, ਗੋਬਿੰਦਰ ਸਿੰਘ ਬਲਾਕ ਪ੍ਰਧਾਨ, ਗੁਲਾਬ ਚੰਦ ਬਲਾਕ ਪ੍ਰਧਾਨ, ਬਲਜੀਤ ਸਿੰਘ ਬੱਲੀ ਬਲਾਕ ਪ੍ਰਧਾਨ ਸੀਨੀਅਰ ਆਗੂ ਜਨਾਰਦਨ ਮਾਹੀਉ, ਰਘਵੀਰ ਸਿੰਘ, ਹਰਜਿੰਦਰ ਕੌਰ, ਅਮਰਪਾਲ ਕੌਰ,ਰਿੰਕੂ ਭਾਦੁਰੀ, ਗੁਰਪ੍ਰੀਤ ਕੌਰ, ਰਣਜੀਤ ਕੌਰ ,ਰੀਟਾ, ਗੁਰਮੀਤ ਸਿੰਘ ਰਾਮਗੜ੍ਹੀਆ ਰਵਿੰਦਰ ਕੁਮਾਰ, ਰਵੀ ਸ਼ਰਮਾ ਆਦਿ ਹਾਜ਼ਰ ਸਨ।

कोई टिप्पणी नहीं:

एक टिप्पणी भेजें