ਬਠਿੰਡਾ ਮਿਸ਼ਨ ਫ਼ਤਿਹ/10250 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ
ਬਠਿੰਡਾ: ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 176277 ਸੈਂਪਲ ਲਏ ਗਏ। ਜਿਨਾਂ ਵਿਚੋਂ 11463 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 10250 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 963 ਕੇਸ ਐਕਟਿਵ ਹਨ ਤੇ ਹੁਣ ਤੱਕ 250 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 170 ਨਵੇ ਪਾਜੀਟਿਵ ਅਤੇ 50 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
-
Kako hitro dvigniti denar z Vavade po igranju slotov
-
Kako hitro dvigniti denar z Vavade po igranju slotov Pri Vavada hitrost
dviga denarja po igranju slotov ni odvisna od sreče, temveč od treh
preverljivih de...
3 हफ़्ते पहले
-
-
उत्तरांचल की महान लोक कला
-
पर्वतीय क्षेत्र में महिलाओं द्वारा विविध अवसरों पर नित्य प्रति के साज-सामान
से विभन्न अलंकरणों को गैरिक पष्टभूमि पर इस प्रकार से उकेरा जाता है कि अच्छा
भला...
16 वर्ष पहले
-
Bathinda Leading NewsPaper
कोई टिप्पणी नहीं:
एक टिप्पणी भेजें