HOME PAGE

HOME PAGE

गुरुवार, 1 अप्रैल 2021

ਬਠਿੰਡਾ ਮਿਸ਼ਨ ਫ਼ਤਿਹ/10250 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ

 


ਬਠਿੰਡਾ
: ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 176277 ਸੈਂਪਲ ਲਏ ਗਏ। ਜਿਨਾਂ ਵਿਚੋਂ 11463 ਪਾਜੀਟਿਵ ਕੇਸ ਆਏਇਨਾਂ ਵਿੱਚੋਂ 10250 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 963 ਕੇਸ ਐਕਟਿਵ ਹਨ ਤੇ ਹੁਣ ਤੱਕ 250 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 170 ਨਵੇ ਪਾਜੀਟਿਵ ਅਤੇ 50 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।

कोई टिप्पणी नहीं:

एक टिप्पणी भेजें