HOME PAGE

HOME PAGE

शुक्रवार, 2 अप्रैल 2021

ਬਠਿੰਡਾ ਮਿਸ਼ਨ ਫ਼ਤਿਹ/ 10275 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ


ਬਠਿੰਡਾ :
ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 177573 ਸੈਂਪਲ ਲਏ ਗਏ। ਜਿਨਾਂ ਵਿਚੋਂ 11721 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 10275 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1194 ਕੇਸ ਐਕਟਿਵ ਹਨ ਤੇ ਹੁਣ ਤੱਕ 252 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 259 ਨਵੇ ਪਾਜੀਟਿਵ ਅਤੇ 25 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।

कोई टिप्पणी नहीं:

एक टिप्पणी भेजें