HOME PAGE

HOME PAGE

सोमवार, 12 अप्रैल 2021

ਬਠਿੰਡਾ ਮਿਸ਼ਨ ਫ਼ਤਿਹ/ 11500 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ


ਬਠਿੰਡਾ
: ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 187514 ਸੈਂਪਲ ਲਏ ਗਏ। ਜਿਨਾਂ ਵਿਚੋਂ 13262 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 11500 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1494 ਕੇਸ ਐਕਟਿਵ ਹਨ ਤੇ ਹੁਣ ਤੱਕ 268 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 218 ਨਵੇ ਪਾਜੀਟਿਵ ਅਤੇ 115 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।

कोई टिप्पणी नहीं:

एक टिप्पणी भेजें