ਬਠਿੰਡਾ ਮਿਸ਼ਨ ਫ਼ਤਿਹ/ 13580 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ
ਬਠਿੰਡਾ : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਜ਼ਿਲੇ ’ਚ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲੇ ਅੰਦਰ ਹੁਣ ਤੱਕ ਕੋਵਿਡ-19 ਤਹਿਤ ਕੁਲ 209675 ਸੈਂਪਲ ਲਏ ਗਏ। ਜਿਨਾਂ ਵਿਚੋਂ 17462 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 13580 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 3572 ਕੇਸ ਐਕਟਿਵ ਹਨ ਤੇ ਹੁਣ ਤੱਕ 310 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 596 ਨਵੇ ਪਾਜੀਟਿਵ ਕੇਸ ਅਤੇ 186 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
Popular Posts
-
- पटियाला से आकर बीजेपी नेता गुरतेज ढिल्लों ने पकड़ा बठिंडा के किसानों का हाथ, पुराना अवॉर्ड रद्द कर दोबारा अवॉर्ड पास करके पर्याप्त मुआ...
-
-
-
-
Τα Καλύτερα Online Casino: Βήματα εγγραφής για Έλληνες παίκτες
-
Τα Καλύτερα Online Casino: Πρακτικός Οδηγός για Έλληνες Παίκτες Πώς να
επιλέξετε το κατάλληλο online casino Η επιλογή του σωστού καζίνο δεν είναι
απλώς θέμ...
4 हफ़्ते पहले
-
उत्तरांचल की महान लोक कला
-
पर्वतीय क्षेत्र में महिलाओं द्वारा विविध अवसरों पर नित्य प्रति के साज-सामान
से विभन्न अलंकरणों को गैरिक पष्टभूमि पर इस प्रकार से उकेरा जाता है कि अच्छा
भला...
15 वर्ष पहले
-
Bathinda Leading NewsPaper
कोई टिप्पणी नहीं:
एक टिप्पणी भेजें