ਬਠਿੰਡਾ : ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਮਾਈਸਰਖਾਨਾ ਵਿਖੇ ਲੱਗਣ ਵਾਲੇ ਧਾਰਮਿਕ ਮੇਲੇ ਦੇ ਮੱਦੇਨਜ਼ਰ ਮਾਈਸਰਖ਼ਾਨਾ ਦੀ ਹਦੂਦ ਅੰਦਰ 18 ਅਪ੍ਰੈਲ ਨੂੰ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵਲੋਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਮਾਈਸਰਖਾਨਾ ਵਿਖੇ ਲੱਗਣ ਵਾਲੇ ਧਾਰਮਿਕ ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿਚ ਵਿਘਨ ਪੈਣ ਦਾ ਖ਼ਦਸਾ ਬਣਿਆ ਰਹਿੰਦਾ ਹੈ। ਇਸ ਲਈ ਮੇਲੇ ਵਿਚ ਅਮਨ-ਸ਼ਾਤੀ ਬਣਾਈ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਹਨ।
एक्टर धर्मेंद्र अस्पताल से डिस्चार्ज:डॉक्टर बोले- परिवार घर पर ही इलाज
चाहता है, दो दिन पहले भर्ती हुए थे
-
https://www.bhaskar.com/entertainment/bollywood/news/dharmendras-condition-is-improving-rapidly-136394407.html
8 घंटे पहले

कोई टिप्पणी नहीं:
एक टिप्पणी भेजें