ਬਠਿੰਡਾ. ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁੁਣ ਤੱਕ 51070 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਕਰੋਨਾ ਦੀ ਪਹਿਲੀ ਡੋਜ਼ ਲਗਵਾਉਣ ਵਾਲਿਆਂ ਵਿੱਚ 7248 ਹੈਲਥ ਵਰਕਰਜ਼, 10303 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ ਦੇ 12225 ਵਿਅਕਤੀਆਂ ਤੋਂ ਇਲਾਵਾ 60 ਸਾਲ ਤੋਂ ਵਧੇਰੇ ਉਮਰ ਦੇ 15023 ਬਜ਼ੁਰਗ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸਰਕਾਰੀ ਸੰਸਥਾਵਾਂ ਵਿੱਚ ਵੈਕਸੀਨ ਲਗਵਾਉਣ ਵਾਲਿਆਂ ਵਿੱਚ 3576 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1196 ਨੂੰ ਦੂਜੀ ਡੋਜ਼, 8658 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1626 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 10882 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 915 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 13110 ਵਿਅਕਤੀਆਂ ਨੂੰ ਪਹਿਲੀ ਡੋਜ਼ ਅੇਤ 1090 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ। ਇਸੇ ਤਰਾਂ ਪ੍ਰਾਈਵੇਟ ਸੰਸਥਾਵਾਂ ਵਿੱਚ ਲਗਵਾਈ ਗਈ ਪਹਿਲੀ ਤੇ ਦੂਜੀ ਡੋਜ਼ ਬਾਰੇ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 3672 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1162 ਨੂੰ ਦੂਜੀ ਡੋਜ਼, 1645 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 41 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 1343 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 76 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 1923 ਵਿਅਕਤੀਆਂ ਨੂੰ ਪਹਿਲੀ ਡੋਜ਼ ਅੇਤ 155 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
पाकिस्तान में फिदायीन हमला, PM शहबाज बोले- भारत ने कराया:रक्षा मंत्री का
अलग दावा- अफगानिस्तान जिम्मेदार; इस्लामाबाद कोर्ट कैंपस ब्लास्ट में 12 की
मौत
-
पाकिस्तान की राजधानी इस्लामाबाद में हुए आत्मघाती बम विस्फोट को लेकर
प्रधानमंत्री शहबाज शरीफ और रक्षा मंत्री ख्वाजा आसिफ ने अलग-अलग दावे किए
हैं। PM शहबाज ...
8 घंटे पहले

कोई टिप्पणी नहीं:
एक टिप्पणी भेजें