ਬਠਿੰਡਾ: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਇਸ ਬਾਰੇ ਜਾਣਕਾਰੀ ਦਿੰਦੇ ਹੌਏ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਸ੍ਰੀ ਰਮੇਸ਼ ਚੰਦਰ ਖੁਲਰ ਨੇ ਦੱਸਿਆ ਕਿ ਕੋਵਿਡ-19 ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆ ਜਾਰੀ ਹਦਾਇਤਾਂ ਤੇ ਡਾਇਰੈਕਟਰ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ 23 ਅਪੈ੍ਰਲ 2021 ਨੂੰ ਗੁਰੂ ਕਾਸ਼ੀ ਯੂਨੀਵਰਸਟੀ ਤਲਵੰਡੀ ਸਾਬੋ ਅਤੇ 28 ਅਪ੍ਰੈਲ 2021 ਨੂੰ ਟੀ.ਪੀ.ਡੀ. ਮਾਲਵਾ ਕਾਲਜ ਪੰਜਾਬ ਯੂਨੀਵਰਸਟੀ ਨੇ ਬਰਹੂਡ ਕੈਂਪਸ ਫੂਲ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲੇ ਅਗਲੇਰੇ ਹੁਕਮਾਂ ਤੱਕ ਮੁਲਤਵੀ ਕੀਤੇ ਗਏ ਹਨ।
जेल में बंद राजपाल यादव के सपोर्ट में उतरी इंडस्ट्री:सलमान खान, अजय देवगन,
वरुण ने दी आर्थिक मदद, मैनेजर बोले- कल मिल सकती है जमानत
-
9 करोड़ रुपए के चेक बाउंस केस में सरेंडर के बाद से एक्टर राजपाल यादव तिहाड़
जेल में बंद हैं। एक्टर इन दिनों आर्थिक तंगी का सामना कर रहे हैं और उनके पास
लौ...
10 घंटे पहले

कोई टिप्पणी नहीं:
एक टिप्पणी भेजें