ਬਠਿੰਡਾ. ਵਿੰਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੁਆਰਾ ਬਠਿੰਡਾ ਦੇ ਇੱਕ ਹੋਟਲ ਵਿੱਚ ਬਠਿੰਡਾ ਟਰੈਫਿਕ ਪੁਲਿਸ ਲਈ ਵਿਸ਼ੇਸ਼ ਤੌਰ ਡਿਨਰ ਦਾ ਪ੍ਰੋਗਰਾਮ ਰੱਖਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਕਰੋਨਾ ਕਾਲ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਆਪਣੀ ਡਿਊਟੀ ਪੂਰੀ ਜਿਮ੍ਹੇਦਾਰੀ ਅਤੇ ਤਨਦੇਹੀ ਨਾਲ ਨਿਭਾਉਣਾ ਸੀ, ਜਿਸ ਦੇ ਚਲਦਿਆਂ ਮਨਪ੍ਰੀਤ ਸਿੰਘ ਬਾਦਲ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨਾਲ ਇਸ ਡਿਨਰ ਵਿੱਚ ਸ਼ਾਮਲ ਹੋਏ।
पाकिस्तान पर अंतरराष्ट्रीय प्रतिबंध लगवाएंगे मुनीर? लीबियाई वॉर लॉर्ड से कर
ली सबसे बड़ी आर्म्स डील
-
कंगाली में घिरे पाकिस्तान ने ऐसी हरकत की है, जो आने वाले समय में उसी के गले
की फांस बनने वाली है. उसके ऊपर अंतरराष्ट्रीय प्रतिबंध और राजनयिक रूप से
अलग-थल...
12 घंटे पहले

कोई टिप्पणी नहीं:
एक टिप्पणी भेजें