ਬਠਿੰਡਾ। ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਵੱਲੋਂ ਹਰਿਆਵਲ ਮੁਹਿੰਮ ਤਹਿਤ ਬਠਿੰਡਾ ਦੇ ਨਾਲ ਲੱਗਦੇ ਏਰੀਏ ਵਿਚ ਪੋਦੇ ਲਗਾਏ ਗਏ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸਿਮਰਨਜੋਤ ਸਿੰਘ ਖਾਲਸਾ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਰੁੱਖ ਲਗਾਉਣੇ ਬਹੁਤ ਜਰੂਰੀ ਹਨ। ਜਿਵੇਂ ਕਿ ਅੱਜ ਬਿਮਾਰੀਆ ਜਿਆਦਾ ਫੈਲਣ ਕਾਰਨ ਲੋਕ ਆਕਸੀਜਨ ਦੀ ਘਾਟ ਮਹਿਸੂਸ ਕਰ ਰਹੇ ਹਨ। ਇਸ ਤਹਿਤ ਸੰਸਥਾ ਦੁਆਰਾ ਸਹਿਰ ਨੂੰ ਹਰਿਆ ਭਰਿਆ ਬਣਾਉਣ ਦੇ ਮਕਸਦ ਨਾਲ ਸਹਿਰ ਅਤੇ ਪਿੰਡਾ ਦੀਆ ਮੋਟਰਾ ਤੋਂ ਇਲਾਵਾ ਵਿਕਰਮਜੀਤ ਸਿੰਘ ਦੀ ਮੋਟਰ ਤੇ ਪੋਦੇ ਲਗਾਏ ਗਏ। ਇਸ ਮੌਕੇ ਉਨ੍ਹਾ ਦੁਆਰਾ ਵੱਖ ਵੱਖ ਥਾਵਾਂ ਤੇ 30 ਦੇ ਕਰੀਬ ਪੋਦੇ ਲਗਾਏ ਗਏ। ਇਸ ਦੌਰਾਨ ਸਿੱਖ ਪ੍ਰਚਾਰਕ ਹਰਪ੍ਰੀਤ ਸਿੰਘ ਮੱਖੂ ਖਾਲਸਾ ਵਿਸੇਸ ਤੌਰ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਹਰ ਇਨਸਾਨ ਨੂੰ ਅਜੀਹੇ ਉਪਰਾਲੇ ਕਰਨੇ ਚਾਹਿੰਦੇ ਹਨ। ਉਨਾਂ ਦੱਸਿਆ ਕਿ ਪੰਜਾਬ ਦੇ ਅੰਦਰ 15 ਲੱਖ ਦੇ ਕਰੀਬ ਮੋਟਰਾ ਹਨ, ਹਰੇਕ ਮੋਟਰਾ ਤੇ 5 ਦੇ ਕਰੀਬ ਪੋਦੇ ਲੱਗ ਜਾਣ ਤਾ ਸਾਡਾ ਦੇਸ ਹਰਿਆਵਲ ਹੋ ਸਕਦਾ ਹੈ। ਅੱਜ ਸਾਡੇ ਸਮਾਜ ਵਿਚ ਇੰਨੇ ਜਿਆਦਾ ਰੁੱਖ ਲੱਗ ਜਾਣ ਕਿ ਆਉਣ ਵਾਲੇ ਸਮੇਂ ਵਿਚ ਕਿਸੇ ਵੀ ਇਨਸਾਨ ਨੂੰ ਆਕਸੀਜਨ ਦੀ ਘਾਟ ਮਹਿਸੂਸ ਨਾ ਹੋਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ, ਖਜਾਨਚੀ ਅਵਤਾਰ ਸਿੰਘ, ਹਰਜੀਤ ਸਿੰਘ, ਜਸਪ੍ਰੀਤ ਸਿੰਘ, ਇੰਦਰਜੀਤ ਸਿੰਘ, ਹਰਮਨ ਮਾਨ , ਭੱਲਾ ਸਰਾਂ, ਜਸਵਿੰਦਰ ਸਿੰਘ ਸਿੱਧੂ, ਰਮਨ ਦੀਪ ਸਿੰਘ, ਗੁਰਵਿੰਦਰ ਚਹਿਲ ਮੌਜੂਦ ਸਨ।
पाकिस्तान पर अंतरराष्ट्रीय प्रतिबंध लगवाएंगे मुनीर? लीबियाई वॉर लॉर्ड से कर
ली सबसे बड़ी आर्म्स डील
-
कंगाली में घिरे पाकिस्तान ने ऐसी हरकत की है, जो आने वाले समय में उसी के गले
की फांस बनने वाली है. उसके ऊपर अंतरराष्ट्रीय प्रतिबंध और राजनयिक रूप से
अलग-थल...
11 घंटे पहले

कोई टिप्पणी नहीं:
एक टिप्पणी भेजें