ਬਠਿੰਡਾ. ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 353139 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 59594 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 99420 ਵਿਅਕਤੀਆਂ, 45 ਤੋਂ 60 ਤੱਕ 62171 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 37464 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 6962 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2939 ਨੂੰ ਦੂਜੀ ਡੋਜ਼, 55624 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 11910 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 99420 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 29161 ਵਿਅਕਤੀਆਂ ਨੂੰ ਦੂਜੀ ਡੋਜ਼, 45 ਤੋਂ 60 ਸਾਲ ਤੱਕ 57680 ਵਿਅਕਤੀਆਂ ਨੂੰ ਪਹਿਲੀ ਡੋਜ਼ ਤੇ 19757 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 33000 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 10700 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।
पाकिस्तान पर अंतरराष्ट्रीय प्रतिबंध लगवाएंगे मुनीर? लीबियाई वॉर लॉर्ड से कर
ली सबसे बड़ी आर्म्स डील
-
कंगाली में घिरे पाकिस्तान ने ऐसी हरकत की है, जो आने वाले समय में उसी के गले
की फांस बनने वाली है. उसके ऊपर अंतरराष्ट्रीय प्रतिबंध और राजनयिक रूप से
अलग-थल...
11 घंटे पहले

कोई टिप्पणी नहीं:
एक टिप्पणी भेजें